Skip to content
العَنكبُوت /

ਆਇਤ 25

29 : 25
العَنكبُوت ਆਇਤਾਂ 69
ਸੂਰਤ · العَنكبُوت
ਪੰਜਾਬੀ · Arif
29 : 25

وَقَالَ إِنَّمَا ٱتَّخَذۡتُم مِّن دُونِ ٱللَّهِ أَوۡثَٰنٗا مَّوَدَّةَ بَيۡنِكُمۡ فِي ٱلۡحَيَوٰةِ ٱلدُّنۡيَاۖ ثُمَّ يَوۡمَ ٱلۡقِيَٰمَةِ يَكۡفُرُ بَعۡضُكُم بِبَعۡضٖ وَيَلۡعَنُ بَعۡضُكُم بَعۡضٗا وَمَأۡوَىٰكُمُ ٱلنَّارُ وَمَا لَكُم مِّن نَّٰصِرِينَ

ਅਤੇ ਇਬਰਾਹੀਮ ਨੇ ਕਿਹਾ ਕਿ ਤੁਸੀਂ ਅੱਲਾਹ ਨੂੰ ਛੱਡ ਕੇ ਜਿਹੜੇ ਵੀ ਬੁਤਾਂ ਨੂੰ ਪੂਜਦੇ ਹੋ, ਇਹ ਦਾ ਕਾਰਨ ਤਾਂ ਕੇਵਲ ਤੁਹਾਡੇ ਸੰਸਾਰਿਕ ਪ੍ਰੇਮ ਹੈ, ਪਰ ਕਿਆਮਤ ਵਾਲੇ ਦਿਹਾੜੇ ਤੁਸੀਂ ਇਕ ਦੂਜੇ ਦੇ ਇਨਕਾਰੀ ਹੋ ਜਾਓਂਗੇ ਤੇ ਤੁਸੀਂ ਇਕ ਦੂਜੇ ’ਤੇ ਫਿਟਕਾਰਾਂ ਪਾਓਂਗੇ। ਤੁਹਾਡਾ ਸਭ ਦਾ ਟਿਕਾਣਾ (ਨਰਕ ਦੀ) ਅੱਗ ਹੋਵੇਗੀ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।