29 : 26
۞ فَـَٔامَنَ لَهُۥ لُوطٞۘ وَقَالَ إِنِّي مُهَاجِرٌ إِلَىٰ رَبِّيٓۖ إِنَّهُۥ هُوَ ٱلۡعَزِيزُ ٱلۡحَكِيمُ
ਫੇਰ ਇਬਰਾਹੀਮ ਉੱਤੇ ਲੂਤ ਈਮਾਨ ਲਿਆਇਆ ਤੇ ਇਬਰਾਹੀਮ ਨੇ ਆਖਿਆ ਕਿ ਮੈਂ ਆਪਣੇ ਪਾਲਣਹਾਰ ਵੱਲ ਹਿਜਰਤ ਕਰਨ ਵਾਲਾ ਹਾਂ (ਭਾਵ ਸਭ ਕੁੱਝ ਛੱਡ ਕੇ ਉਸੇ ਦਾ ਲੜ ਫੜਾਂਗਾਂ) ਉਹ ਬਹੁਤ ਹੀ ਜ਼ਬਰਦਸਤ ਹਿਕਮਤਾਂ ਵਾਲਾ ਹੈ।