29 : 27
وَوَهَبۡنَا لَهُۥٓ إِسۡحَٰقَ وَيَعۡقُوبَ وَجَعَلۡنَا فِي ذُرِّيَّتِهِ ٱلنُّبُوَّةَ وَٱلۡكِتَٰبَ وَءَاتَيۡنَٰهُ أَجۡرَهُۥ فِي ٱلدُّنۡيَاۖ وَإِنَّهُۥ فِي ٱلۡأٓخِرَةِ لَمِنَ ٱلصَّٰلِحِينَ
ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ ਤੇ ਯਾਕੂਬ (ਪੁੱਤਰ ਤੇ ਪੋਤਰੇ) ਦਿੱਤੇ ਅਤੇ ਉਸੇ ਦੇ ਵੰਸ਼ ਵਿੱਚੋਂ ਪੈਗ਼ੰਬਰੀ ਤੇ (ਅਕਾਸ਼ੀ) ਕਿਤਾਬਾਂ ਦੇ ਛੱਡੀਆਂ। ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਬਦਲਾ ਭਾਵ ਮਾਨ ਦਿੱਤਾ ਅਤੇ ਪਰਲੋਕ ਵਿਚ ਉਹ ਨੇਕ ਤੇ ਭਲੇ ਲੋਕਾਂ ਵਿੱਚੋਂ ਹੀ ਹੋਣਗੇ।