29 : 28
وَلُوطًا إِذۡ قَالَ لِقَوۡمِهِۦٓ إِنَّكُمۡ لَتَأۡتُونَ ٱلۡفَٰحِشَةَ مَا سَبَقَكُم بِهَا مِنۡ أَحَدٖ مِّنَ ٱلۡعَٰلَمِينَ
ਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।