29 : 31
وَلَمَّا جَآءَتۡ رُسُلُنَآ إِبۡرَٰهِيمَ بِٱلۡبُشۡرَىٰ قَالُوٓاْ إِنَّا مُهۡلِكُوٓاْ أَهۡلِ هَٰذِهِ ٱلۡقَرۡيَةِۖ إِنَّ أَهۡلَهَا كَانُواْ ظَٰلِمِينَ
ਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।