Skip to content
العَنكبُوت /

ਆਇਤ 34

29 : 34

ਆਇਤ 34 of العَنكبُوت (29 : 34). This page carries the verse in the Uthmani script with a translation of its meaning, at a stable URL that can be cited on its own.

العَنكبُوت ਆਇਤਾਂ 69
ਸੂਰਤ · العَنكبُوت
ਪੰਜਾਬੀ · Arif
29 : 34

إِنَّا مُنزِلُونَ عَلَىٰٓ أَهۡلِ هَٰذِهِ ٱلۡقَرۡيَةِ رِجۡزٗا مِّنَ ٱلسَّمَآءِ بِمَا كَانُواْ يَفۡسُقُونَ

(ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।