29 : 36
وَإِلَىٰ مَدۡيَنَ أَخَاهُمۡ شُعَيۡبٗا فَقَالَ يَٰقَوۡمِ ٱعۡبُدُواْ ٱللَّهَ وَٱرۡجُواْ ٱلۡيَوۡمَ ٱلۡأٓخِرَ وَلَا تَعۡثَوۡاْ فِي ٱلۡأَرۡضِ مُفۡسِدِينَ
ਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।