29 : 37
فَكَذَّبُوهُ فَأَخَذَتۡهُمُ ٱلرَّجۡفَةُ فَأَصۡبَحُواْ فِي دَارِهِمۡ جَٰثِمِينَ
ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।
ਆਇਤ 37 of العَنكبُوت (29 : 37). This page carries the verse in the Uthmani script with a translation of its meaning, at a stable URL that can be cited on its own.