29 : 39
وَقَٰرُونَ وَفِرۡعَوۡنَ وَهَٰمَٰنَۖ وَلَقَدۡ جَآءَهُم مُّوسَىٰ بِٱلۡبَيِّنَٰتِ فَٱسۡتَكۡبَرُواْ فِي ٱلۡأَرۡضِ وَمَا كَانُواْ سَٰبِقِينَ
ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।