Skip to content
العَنكبُوت /

ਆਇਤ 40

29 : 40

ਆਇਤ 40 of العَنكبُوت (29 : 40). This page carries the verse in the Uthmani script with a translation of its meaning, at a stable URL that can be cited on its own.

العَنكبُوت ਆਇਤਾਂ 69
ਸੂਰਤ · العَنكبُوت
ਪੰਜਾਬੀ · Arif
29 : 40

فَكُلًّا أَخَذۡنَا بِذَنۢبِهِۦۖ فَمِنۡهُم مَّنۡ أَرۡسَلۡنَا عَلَيۡهِ حَاصِبٗا وَمِنۡهُم مَّنۡ أَخَذَتۡهُ ٱلصَّيۡحَةُ وَمِنۡهُم مَّنۡ خَسَفۡنَا بِهِ ٱلۡأَرۡضَ وَمِنۡهُم مَّنۡ أَغۡرَقۡنَاۚ وَمَا كَانَ ٱللَّهُ لِيَظۡلِمَهُمۡ وَلَٰكِن كَانُوٓاْ أَنفُسَهُمۡ يَظۡلِمُونَ

ਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।