29 : 41
مَثَلُ ٱلَّذِينَ ٱتَّخَذُواْ مِن دُونِ ٱللَّهِ أَوۡلِيَآءَ كَمَثَلِ ٱلۡعَنكَبُوتِ ٱتَّخَذَتۡ بَيۡتٗاۖ وَإِنَّ أَوۡهَنَ ٱلۡبُيُوتِ لَبَيۡتُ ٱلۡعَنكَبُوتِۚ لَوۡ كَانُواْ يَعۡلَمُونَ
ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।