29 : 42
إِنَّ ٱللَّهَ يَعۡلَمُ مَا يَدۡعُونَ مِن دُونِهِۦ مِن شَيۡءٖۚ وَهُوَ ٱلۡعَزِيزُ ٱلۡحَكِيمُ
ਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2