29 : 45
ٱتۡلُ مَآ أُوحِيَ إِلَيۡكَ مِنَ ٱلۡكِتَٰبِ وَأَقِمِ ٱلصَّلَوٰةَۖ إِنَّ ٱلصَّلَوٰةَ تَنۡهَىٰ عَنِ ٱلۡفَحۡشَآءِ وَٱلۡمُنكَرِۗ وَلَذِكۡرُ ٱللَّهِ أَكۡبَرُۗ وَٱللَّهُ يَعۡلَمُ مَا تَصۡنَعُونَ
(ਹੇ ਮੁਹੰਮਦ!) ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਕੀਤੀ ਗਈ ਹੈ, ਤੁਸੀਂ ਉਸ ਨੂੰ ਪੜ੍ਹੋ ਅਤੇ ਨਮਾਜ਼ ਨੂੰ ਕਾਇਮ ਕਰੋ। ਬੇਸ਼ੱਕ ਨਮਾਜ਼ ਅਸ਼ਲੀਲਤਾਂ ਅਤੇ ਬੁਰਾਈਆਂ ਤੋਂ ਰੋਕਦੀ ਹੈ। ਨਿਰਸੰਦੇਹ, ਅੱਲਾਹ ਦਾ ਜ਼ਿਕਰ ਹੀ ਸਭ ਤੋਂ ਵੱਡੀ ਚੀਜ਼ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ ਖ਼ਬਰਦਾਰ ਹੈ।