29 : 48
وَمَا كُنتَ تَتۡلُواْ مِن قَبۡلِهِۦ مِن كِتَٰبٖ وَلَا تَخُطُّهُۥ بِيَمِينِكَۖ إِذٗا لَّٱرۡتَابَ ٱلۡمُبۡطِلُونَ
(ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)।