29 : 49
بَلۡ هُوَ ءَايَٰتُۢ بَيِّنَٰتٞ فِي صُدُورِ ٱلَّذِينَ أُوتُواْ ٱلۡعِلۡمَۚ وَمَا يَجۡحَدُ بِـَٔايَٰتِنَآ إِلَّا ٱلظَّٰلِمُونَ
ਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ।