29 : 50
وَقَالُواْ لَوۡلَآ أُنزِلَ عَلَيۡهِ ءَايَٰتٞ مِّن رَّبِّهِۦۚ قُلۡ إِنَّمَا ٱلۡأٓيَٰتُ عِندَ ٱللَّهِ وَإِنَّمَآ أَنَا۠ نَذِيرٞ مُّبِينٌ
(ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।