29 : 52
قُلۡ كَفَىٰ بِٱللَّهِ بَيۡنِي وَبَيۡنَكُمۡ شَهِيدٗاۖ يَعۡلَمُ مَا فِي ٱلسَّمَٰوَٰتِ وَٱلۡأَرۡضِۗ وَٱلَّذِينَ ءَامَنُواْ بِٱلۡبَٰطِلِ وَكَفَرُواْ بِٱللَّهِ أُوْلَٰٓئِكَ هُمُ ٱلۡخَٰسِرُونَ
(ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।