29 : 58
وَٱلَّذِينَ ءَامَنُواْ وَعَمِلُواْ ٱلصَّٰلِحَٰتِ لَنُبَوِّئَنَّهُم مِّنَ ٱلۡجَنَّةِ غُرَفٗا تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ نِعۡمَ أَجۡرُ ٱلۡعَٰمِلِينَ
(ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।