Skip to content
العَنكبُوت /

ਆਇਤ 60

29 : 60

ਆਇਤ 60 of العَنكبُوت (29 : 60). This page carries the verse in the Uthmani script with a translation of its meaning, at a stable URL that can be cited on its own.

العَنكبُوت ਆਇਤਾਂ 69
ਸੂਰਤ · العَنكبُوت
ਪੰਜਾਬੀ · Arif
29 : 60

وَكَأَيِّن مِّن دَآبَّةٖ لَّا تَحۡمِلُ رِزۡقَهَا ٱللَّهُ يَرۡزُقُهَا وَإِيَّاكُمۡۚ وَهُوَ ٱلسَّمِيعُ ٱلۡعَلِيمُ

ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।