29 : 61
وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ وَسَخَّرَ ٱلشَّمۡسَ وَٱلۡقَمَرَ لَيَقُولُنَّ ٱللَّهُۖ فَأَنَّىٰ يُؤۡفَكُونَ
ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!