29 : 62
ٱللَّهُ يَبۡسُطُ ٱلرِّزۡقَ لِمَن يَشَآءُ مِنۡ عِبَادِهِۦ وَيَقۡدِرُ لَهُۥٓۚ إِنَّ ٱللَّهَ بِكُلِّ شَيۡءٍ عَلِيمٞ
ਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।