Skip to content
العَنكبُوت /

ਆਇਤ 63

29 : 63
العَنكبُوت ਆਇਤਾਂ 69
ਸੂਰਤ · العَنكبُوت
ਪੰਜਾਬੀ · Arif
29 : 63

وَلَئِن سَأَلۡتَهُم مَّن نَّزَّلَ مِنَ ٱلسَّمَآءِ مَآءٗ فَأَحۡيَا بِهِ ٱلۡأَرۡضَ مِنۢ بَعۡدِ مَوۡتِهَا لَيَقُولُنَّ ٱللَّهُۚ قُلِ ٱلۡحَمۡدُ لِلَّهِۚ بَلۡ أَكۡثَرُهُمۡ لَا يَعۡقِلُونَ

ਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਅਕਾਸ਼ ਤੋਂ ਪਾਣੀ ਉਤਾਰ ਕੇ ਮੋਈ ਧਰਤੀ ਨੂੰ ਮੁੜ ਜਿਊਂਦਾ (ਉਪਜਾਊ) ਕੌਣ ਕਰਦਾ ਹੈ ? ਤਾਂ ਉਹ ਆਖਣਗੇ “ਅੱਲਾਹ” ਆਖੋ ਸਾਰੀ ਸ਼ੋਭਾ ਅੱਲਾਹ ਲਈ ਹੈ ਪਰੰਤੂ ਉਹਨਾਂ ਵਿੱਚੋਂ ਵਧੇਰੇ ਬੇ-ਅਕਲ ਹਨ (ਜਿਹੜੇ ਫੇਰ ਵੀ ਨਹੀਂ ਸਮਝਦੇ)।