Skip to content
العَنكبُوت /

ਆਇਤ 66

29 : 66

ਆਇਤ 66 of العَنكبُوت (29 : 66). This page carries the verse in the Uthmani script with a translation of its meaning, at a stable URL that can be cited on its own.

العَنكبُوت ਆਇਤਾਂ 69
ਸੂਰਤ · العَنكبُوت
ਪੰਜਾਬੀ · Arif
29 : 66

لِيَكۡفُرُواْ بِمَآ ءَاتَيۡنَٰهُمۡ وَلِيَتَمَتَّعُواْۚ فَسَوۡفَ يَعۡلَمُونَ

(ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।