29 : 68
وَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبًا أَوۡ كَذَّبَ بِٱلۡحَقِّ لَمَّا جَآءَهُۥٓۚ أَلَيۡسَ فِي جَهَنَّمَ مَثۡوٗى لِّلۡكَٰفِرِينَ
ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ?