29 : 69
وَٱلَّذِينَ جَٰهَدُواْ فِينَا لَنَهۡدِيَنَّهُمۡ سُبُلَنَاۚ وَإِنَّ ٱللَّهَ لَمَعَ ٱلۡمُحۡسِنِينَ
ਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।