Skip to content
آل عِمران /

ਆਇਤ 10

3 : 10
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 10

إِنَّ ٱلَّذِينَ كَفَرُواْ لَن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـٔٗاۖ وَأُوْلَٰٓئِكَ هُمۡ وَقُودُ ٱلنَّارِ

ਬੇਸ਼ੱਕ ਜਿਨ੍ਹਾਂ ਲੋਕਾਂ ਨੇ (ਰੱਬ ਦਾ) ਇਨਕਾਰ ਕੀਤਾ ਉਹਨਾਂ ਦੇ ਮਾਲ ਅਤੇ ਔਲਾਦ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ ਕੁੱਝ ਕੰਮ ਨਹੀਂ ਆਵੇਗੀ, ਉਹ ਲੋਕੀਂ ਤਾਂ (ਨਰਕ ਦੀ) ਅੱਗ ਦਾ ਬਾਲਣ ਹਨ।