3 : 100
يَٰٓأَيُّهَا ٱلَّذِينَ ءَامَنُوٓاْ إِن تُطِيعُواْ فَرِيقٗا مِّنَ ٱلَّذِينَ أُوتُواْ ٱلۡكِتَٰبَ يَرُدُّوكُم بَعۡدَ إِيمَٰنِكُمۡ كَٰفِرِينَ
ਹੇ ਈਮਾਨ ਵਾਲਿਓ! ਜੇਕਰ ਤੁਸੀਂ ਕਿਤਾਬ ਵਾਲਿਆਂ (ਈਸਾਈ ਜਾਂ ਯਹੂਦੀਆਂ) ਵਿੱਚੋਂ ਕਿਸੇ ਇਕ ਟੋਲੇ ਦੀ ਗੱਲ ਮੰਨ ਲਈ ਤਾਂ ਉਹ ਤੁਹਾਨੂੰ ਤੁਹਾਡੇ ਈਮਾਨ ਲਿਆਉਣ ਮਗਰੋਂ ਫੇਰ (ਕੁਫ਼ਰ ਵੱਲ) ਮੋੜ ਲੈ ਜਾਣਗੇ।