3 : 101
وَكَيۡفَ تَكۡفُرُونَ وَأَنتُمۡ تُتۡلَىٰ عَلَيۡكُمۡ ءَايَٰتُ ٱللَّهِ وَفِيكُمۡ رَسُولُهُۥۗ وَمَن يَعۡتَصِم بِٱللَّهِ فَقَدۡ هُدِيَ إِلَىٰ صِرَٰطٖ مُّسۡتَقِيمٖ
ਤੁਸੀਂ ਕਿਵੇਂ ਕੁਫ਼ਰ ਵੱਲ ਜਾ ਸਕਦੇ ਹੋ ਜਦੋਂ ਕਿ ਤੁਹਾਨੂੰ ਅੱਲਾਹ ਦੀਆਂ ਆਇਤਾਂ ਪੜ੍ਹ ਕੇ ਸੁਣਾਈਆਂ ਜਾਂਦੀਆਂ ਹਨ ਅਤੇ ਤੁਹਾਡੇ ਵਿਚਾਲੇ ਉਸ ਦਾ ਰਸੂਲ (ਮਹੰਮਦ) ਮੌਜੂਦ ਹੇ ? ਜਿਹੜਾ ਵਿਅਕਤੀ ਅੱਲਾਹ ਦੇ ਦੀਨ (ਇਸਲਾਮ) ਨੂੰ ਦ੍ਰਿੜਤਾ ਨਾਲ ਫੜ ਲਵੇ (ਭਾਵ ਅਮਲ ਕਰੇ) ਉਸ ਨੂੰ ਸਿੱਧੀ ਰਾਹ ਜਾਣ ਵਾਲੀ ਹਿਦਾਇਤ ਮਿਲ ਜਾਂਦੀ ਹੇ।