Skip to content
آل عِمران /

ਆਇਤ 102

3 : 102

ਆਇਤ 102 of آل عِمران (3 : 102). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 102

يَٰٓأَيُّهَا ٱلَّذِينَ ءَامَنُواْ ٱتَّقُواْ ٱللَّهَ حَقَّ تُقَاتِهِۦ وَلَا تَمُوتُنَّ إِلَّا وَأَنتُم مُّسۡلِمُونَ

ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਜਿਹਾ ਕਿ ਉਸ ਤੋਂ ਡਰਨਾ ਚਾਹੀਦਾ ਹੇ ਅਤੇ ਵੇਖੋ ਮਰਦੇ ਦਮ ਤਕ ਮੁਸਲਮਾਨ ਹੀ ਰਹਿਣਾ।