Skip to content
آل عِمران /

ਆਇਤ 104

3 : 104

ਆਇਤ 104 of آل عِمران (3 : 104). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 104

وَلۡتَكُن مِّنكُمۡ أُمَّةٞ يَدۡعُونَ إِلَى ٱلۡخَيۡرِ وَيَأۡمُرُونَ بِٱلۡمَعۡرُوفِ وَيَنۡهَوۡنَ عَنِ ٱلۡمُنكَرِۚ وَأُوْلَٰٓئِكَ هُمُ ٱلۡمُفۡلِحُونَ

ਤੁਹਾਡੇ ਵਿੱਚੋਂ ਇਕ ਗਰੋਹ ਤਾਂ ਜ਼ਰੂਰ ਹੀ ਅਜਿਹਾ ਹੋਣਾ ਚਾਹੀਦਾ ਹੇ ਜੋ (ਲੋਕਾਂ ਨੂੰ) ਭਲਾਈ ਵੱਲ ਬੁਲਾਵੇ ਅਤੇ ਨੇਕ ਕੰਮ ਕਰਨ ਦਾ ਹੁਕਮ ਦੇਵੇ ਅਤੇ ਬੁਰੇ ਕੰਮਾਂ ਤੋਂ ਰੋਕੇ, ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨਗੇਂ (ਭਾਵ ਸਵਰਗਾਂ ਵਿਚ ਜਾਣਗੇ)।