3 : 105
وَلَا تَكُونُواْ كَٱلَّذِينَ تَفَرَّقُواْ وَٱخۡتَلَفُواْ مِنۢ بَعۡدِ مَا جَآءَهُمُ ٱلۡبَيِّنَٰتُۚ وَأُوْلَٰٓئِكَ لَهُمۡ عَذَابٌ عَظِيمٞ
ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਫ਼ਿਰਕਿਆਂ (ਧੜ੍ਹਿਆਂ) ਵਿਚ ਵੰਡੇ ਗਏ ਅਤੇ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਆਉਣ ਤੋਂ ਬਾਅਦ ਵੀ ਉਹਨਾਂ ਨੇ ਇਕ ਦੂਜੇ ਨਾਲ ਮਦਭੇਦ ਕੀਤੇ। ਅਜਿਹੇ ਲੋਕਾਂ ਲਈ ਕਰੜ੍ਹਾ ਅਜ਼ਾਬ ਹੇ।