Skip to content
آل عِمران /

ਆਇਤ 107

3 : 107

ਆਇਤ 107 of آل عِمران (3 : 107). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 107

وَأَمَّا ٱلَّذِينَ ٱبۡيَضَّتۡ وُجُوهُهُمۡ فَفِي رَحۡمَةِ ٱللَّهِۖ هُمۡ فِيهَا خَٰلِدُونَ

ਰੋਸ਼ਨ ਮੁਖੜ੍ਹਿਆਂ ਵਾਲੇ ਅੱਲਾਹ ਦੀ ਰਹਿਮਤ ਵਿਚ ਦਾਖ਼ਿਲ ਹੋਣਗੇ ਅਤੇ ਉਹ ਉੱਥੇ (ਸਵਰਗਾਂ) ਵਿਚ ਸਦਾ ਰਹਿਣਗੇ।