Skip to content
آل عِمران /

ਆਇਤ 108

3 : 108

ਆਇਤ 108 of آل عِمران (3 : 108). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 108

تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۗ وَمَا ٱللَّهُ يُرِيدُ ظُلۡمٗا لِّلۡعَٰلَمِينَ

ਹੇ ਨਬੀ (ਸ:)! ਇਹ ਅੱਲਾਹ ਦੀਆਂ ਆਇਤਾਂ ਹਨ ਜੋ ਅਸੀਂ ਤੁਹਾਨੂੰ ਠੀਕ-ਠੀਕ ਸੁਣਾ ਰਹੇ ਹਾਂ। ਅੱਲਾਹ ਜਹਾਨ ਵਾਲਿਆਂ ’ਤੇ ਜ਼ੁਲਮ ਕਰਨਾ ਨਹੀਂ ਚਾਹੁੰਦਾ।