Skip to content
آل عِمران /

ਆਇਤ 11

3 : 11
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 11

كَدَأۡبِ ءَالِ فِرۡعَوۡنَ وَٱلَّذِينَ مِن قَبۡلِهِمۡۚ كَذَّبُواْ بِـَٔايَٰتِنَا فَأَخَذَهُمُ ٱللَّهُ بِذُنُوبِهِمۡۗ وَٱللَّهُ شَدِيدُ ٱلۡعِقَابِ

(ਉਹਨਾਂ ਦਾ ਅੰਤ) ਫ਼ਿਰਔਨ ਦੇ ਸਾਥੀਆਂ ਅਤੇ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਵਾਂਗ ਹੋਵੇਗਾ। ਉਹਨਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਨੂੂੰ ਝੁਠਲਾਇਆ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਉਹਨਾਂ ਦੇ ਅਪਰਾਧਾਂ ਕਾਰਨ (ਸਜ਼ਾ ਲਈ) ਨੱਪ ਲਿਆ। ਅੱਲਾਹ ਸਜ਼ਾ ਦੇਣ ਵਿਚ ਬਹੁਤ ਸਖ਼ਤ ਹੇ।