Skip to content
آل عِمران /

ਆਇਤ 112

3 : 112

ਆਇਤ 112 of آل عِمران (3 : 112). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 112

ضُرِبَتۡ عَلَيۡهِمُ ٱلذِّلَّةُ أَيۡنَ مَا ثُقِفُوٓاْ إِلَّا بِحَبۡلٖ مِّنَ ٱللَّهِ وَحَبۡلٖ مِّنَ ٱلنَّاسِ وَبَآءُو بِغَضَبٖ مِّنَ ٱللَّهِ وَضُرِبَتۡ عَلَيۡهِمُ ٱلۡمَسۡكَنَةُۚ ذَٰلِكَ بِأَنَّهُمۡ كَانُواْ يَكۡفُرُونَ بِـَٔايَٰتِ ٱللَّهِ وَيَقۡتُلُونَ ٱلۡأَنۢبِيَآءَ بِغَيۡرِ حَقّٖۚ ذَٰلِكَ بِمَا عَصَواْ وَّكَانُواْ يَعۡتَدُونَ

ਹਰ ਥਾਂ ’ਤੇ ਉਹਨਾਂ ਨੂੰ ਅਪਮਾਨ ਦੀ ਮਾਰ ਸਹਿਣੀ ਪਈ ਇਹ ਵੱਖਰੀ ਗੱਲ ਹੇ ਕਿ ਕਿਤੇ ਅੱਲਾਹ ਦੇ ਨਾਂ ’ਤੇ ਜਾਂ ਲੋਕਾਂ ਦੀ ਸ਼ਰਨ ਵਿਚ ਆ ਕੇ ਬਚ ਜਾਣ। ਇਹ (ਕਿਤਾਬ ਵਾਲੇ) ਤਾਂ ਅੱਲਾਹ ਵੱਲੋਂ ਅਜ਼ਾਬ (ਸਜ਼ਾ) ਦੇ ਹੱਕਦਾਰ ਹੋ ਗਏ ਹਨ ਇਸ ਲਈ ਇਹਨਾਂ ਉੱਤੇ ਮੁਥਾਜਪੁਣਾ ਤੇ ਅਧੀਨਗੀ ਮੜ੍ਹ ਦਿੱਤੀ ਗਈ ਹੇ, ਇਸ ਦਾ ਕਾਰਨ ਇਹ ਹੇ ਕਿ ਇਹ ਲੋਕੀ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਰਦੇ ਸਨ ਅਤੇ ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਸਨ ਇਸ ਲਈ ਇਹ ਸਜ਼ਾ ਉਹਨਾਂ ਦੀਆਂ ਨਾਫਰਮਾਨੀਆਂ ਤੇ ਵਧੀਕੀਆਂ ਦਾ ਬਦਲਾ ਹੇ।