3 : 113
۞ لَيۡسُواْ سَوَآءٗۗ مِّنۡ أَهۡلِ ٱلۡكِتَٰبِ أُمَّةٞ قَآئِمَةٞ يَتۡلُونَ ءَايَٰتِ ٱللَّهِ ءَانَآءَ ٱلَّيۡلِ وَهُمۡ يَسۡجُدُونَ
ਇਹ ਸਾਰੇ ਹੀ ਇੱਕੋ-ਜਿਹੇ ਨਹੀਂ ਹਨ ਸਗੋਂ ਇਹਨਾਂ ਕਿਤਾਬ ਵਾਲਿਆਂ (ਯਹੂਦੀਆਂ) ਵਿੱਚੋਂ ਇਕ ਗਰੋਹ ਅਜਿਹਾ ਵੀ ਹੇ ਜਿਹੜਾ ਹੱਕ ’ਤੇ ਖੜ੍ਹਣ ਵਾਲਾ ਹੇ, ਉਹ ਰਾਤਾਂ ਨੂੰ ਅੱਲਾਹ ਦੀਆਂ ਆਇਤਾਂ (ਕੁਰਆਨ) ਨੂੰ ਪੜ੍ਹਦਾ ਹੇ ਅਤੇ (ਆਪਣੇ ਪਾਲਣਹਾਰ ਦੇ ਅੱਗੇ) ਸਿਜਦਾ ਵੀ ਕਰਦਾ ਹੇ।