Skip to content
آل عِمران /

ਆਇਤ 114

3 : 114

ਆਇਤ 114 of آل عِمران (3 : 114). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 114

يُؤۡمِنُونَ بِٱللَّهِ وَٱلۡيَوۡمِ ٱلۡأٓخِرِ وَيَأۡمُرُونَ بِٱلۡمَعۡرُوفِ وَيَنۡهَوۡنَ عَنِ ٱلۡمُنكَرِ وَيُسَٰرِعُونَ فِي ٱلۡخَيۡرَٰتِۖ وَأُوْلَٰٓئِكَ مِنَ ٱلصَّٰلِحِينَ

ਇਹ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਵੀ ਰੱਖਦੇ ਹਨ ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ ਅਤੇ ਨੇਕੀ ਦੇ ਕੰਮਾਂ ਵਿਚ ਦੂਜੇ ਨਾਲੋ ਅੱਗੇ ਵਧਣ ਵਿਚ ਛੇਤੀ ਕਰਦੇ ਹਨ, ਇਹ ਭਲੇ ਤੇ ਨੇਕ ਲੋਕਾਂ ਵਿੱਚੋਂ ਹਨ।