3 : 116
إِنَّ ٱلَّذِينَ كَفَرُواْ لَن تُغۡنِيَ عَنۡهُمۡ أَمۡوَٰلُهُمۡ وَلَآ أَوۡلَٰدُهُم مِّنَ ٱللَّهِ شَيۡـٔٗاۖ وَأُوْلَٰٓئِكَ أَصۡحَٰبُ ٱلنَّارِۖ هُمۡ فِيهَا خَٰلِدُونَ
ਕਾਫ਼ਿਰਾਂ ਦੀ ਦੌਲਤ ਅਤੇ ਔਲਾਦ ਅੱਲਾਹ ਕੋਲ (ਅਜ਼ਾਬ ਤੋਂ ਬਚਾਉਣ ਲਈ) ਕਿਸੇ ਕੰਮ ਨਹੀਂ ਆਵੇਗੀ, ਇਹ ਲੋਕ ਤਾਂ ਨਰਕੀ ਹਨ ਅਤੇ ਸਦਾ ਉੱਥੇ ਰਹਿਣਗੇ।