Skip to content
آل عِمران /

ਆਇਤ 118

3 : 118

ਆਇਤ 118 of آل عِمران (3 : 118). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 118

يَٰٓأَيُّهَا ٱلَّذِينَ ءَامَنُواْ لَا تَتَّخِذُواْ بِطَانَةٗ مِّن دُونِكُمۡ لَا يَأۡلُونَكُمۡ خَبَالٗا وَدُّواْ مَا عَنِتُّمۡ قَدۡ بَدَتِ ٱلۡبَغۡضَآءُ مِنۡ أَفۡوَٰهِهِمۡ وَمَا تُخۡفِي صُدُورُهُمۡ أَكۡبَرُۚ قَدۡ بَيَّنَّا لَكُمُ ٱلۡأٓيَٰتِۖ إِن كُنتُمۡ تَعۡقِلُونَ

ਹੇ ਈਮਾਨ ਵਾਲਿਓ! ਤੁਸੀਂ ਆਪਣੇ (ਈਮਾਨ ਵਾਲਿਆਂ) ਲੋਕਾਂ ਤੋਂ ਛੁੱਟ ਕਿਸੇ ਹੋਰ ਨੂੰ ਆਪਣਾ ਦੋਸਤ ਨਾ ਬਣਾਓ, ਦੂਜੇ ਲੋਕ (ਯਹੂਦੀ) ਤੁਹਾਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡਦੇ, ਉਹ ਤਾਂ ਇਹੋ ਚਾਹੁੰਦੇ ਹਨ ਕਿ ਤੁਸੀਂ ਮੁਸੀਬਤਾਂ ਵਿਚ ਹੀ ਘਿਰੇ ਰਹੋ ਉਹਨਾਂ ਦੀ ਦੁਸ਼ਮਨੀ ਤਾਂ ਉਹਨਾਂ ਦੀਆਂ ਗੱਲਾਂ ਤੋਂ ਹੀ ਪ੍ਰਗਟ ਹੋ ਚੱਕੀ ਹੇ ਅਤੇ ਜੋ (ਈਰਖਾ) ਉਹਨਾਂ ਦੇ ਮਨਾਂ ਵਿਚ ਲੁਕੀ ਹੋਈ ਹੇ ਉਹ ਹੋਰ ਵੀ ਵਧਕੇ ਹੇ। ਅਸੀਂ ਤਾਂ ਤੁਹਾਨੂੰ (ਸਾਫ਼-ਸਾਫ਼) ਹਿਦਾਇਤਾਂ ਦੇ ਛੱਡੀਆਂ ਹਨ। ਜੇ ਤੁਸੀਂ ਅਕਲ ਵਾਲੇ ਹੋ ਤਾਂ ਤੁਸੀਂ ਉਹਨਾਂ ਤੋਂ ਬਚਕੇ ਰਹੋ।