Skip to content
آل عِمران /

ਆਇਤ 119

3 : 119

ਆਇਤ 119 of آل عِمران (3 : 119). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 119

هَٰٓأَنتُمۡ أُوْلَآءِ تُحِبُّونَهُمۡ وَلَا يُحِبُّونَكُمۡ وَتُؤۡمِنُونَ بِٱلۡكِتَٰبِ كُلِّهِۦ وَإِذَا لَقُوكُمۡ قَالُوٓاْ ءَامَنَّا وَإِذَا خَلَوۡاْ عَضُّواْ عَلَيۡكُمُ ٱلۡأَنَامِلَ مِنَ ٱلۡغَيۡظِۚ قُلۡ مُوتُواْ بِغَيۡظِكُمۡۗ إِنَّ ٱللَّهَ عَلِيمُۢ بِذَاتِ ٱلصُّدُورِ

ਤੁਸੀਂ ਤਾਂ ਉਹਨਾਂ ਨਾਲ ਸਬੰਧ ਰਖਣਾ ਚਾਹੁੰਦੇ ਹੋ ਪਰ ਉਹ ਤੁਹਾਡੇ ਨਾਲ ਪ੍ਰੇਮ ਨਹੀਂ ਕਰਦੇ, ਤੁਸੀਂ ਸਾਰੀਆਂ ਅਕਾਸ਼ੀ ਕਿਤਾਬਾਂ ਨੂੰ ਮੰਨਦੇ ਹੋ (ਉਹ ਨਹੀਂ ਮੰਨਦੇ ਫੇਰ ਇਹ ਪ੍ਰੇਮ ਕਿਹੋ ਜਿਹਾ ਹੇ) ਇਹ ਲੋਕ (ਯਹੂਦੀ) ਤੁਹਾਡੇ ਸਾਹਮਣੇ ਤਾਂ (ਤੁਹਾਡੇ ਰਸੂਲ ਮੁਹੰਮਦ ਸ) ਅਤੇ .ਕੁਰਆਨ ਨੂੰ ਮੰਨਦੇ ਹਨ ਪ੍ਰੰਤੂ ਜਦੋਂ ਇਕੱਲੇ ਹੁੰਦੇ ਹਨ ਤਾਂ ਕਰੋਧ ਵਿਚ ਆ ਕੇ ਆਪਣੇ ਉਂਗਲਾਂ ਚੱਬਣ ਲੱਗ ਜਾਂਦੇ ਹਨ। ਕਹਿ ਦਿਓ! ਕਿ ਤੁਸੀਂ ਆਪਣੇ ਕਰੋਧ ਵਿਚ ਆਪ ਹੀ ਸੜ ਮਰੋ, ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੇ।