Skip to content
آل عِمران /

ਆਇਤ 120

3 : 120

ਆਇਤ 120 of آل عِمران (3 : 120). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 120

إِن تَمۡسَسۡكُمۡ حَسَنَةٞ تَسُؤۡهُمۡ وَإِن تُصِبۡكُمۡ سَيِّئَةٞ يَفۡرَحُواْ بِهَاۖ وَإِن تَصۡبِرُواْ وَتَتَّقُواْ لَا يَضُرُّكُمۡ كَيۡدُهُمۡ شَيۡـًٔاۗ إِنَّ ٱللَّهَ بِمَا يَعۡمَلُونَ مُحِيطٞ

ਜੇ ਤੁਹਾਡਾ (ਈਮਾਨ ਵਾਲਿਆਂ ਦਾ) ਕੋਈ ਭਲਾ ਹੁੰਦਾ ਹੇ ਤਾਂ ਉਹਨਾਂ ਨੂੰ ਭੈੜਾ ਲੱਗਦਾ ਹੇ ਜੇ ਕੋਈ ਬਿਪਤਾ ਆ ਜਾਵੇ ਤਾਂ ਉਹ ਖ਼ੁਸ਼ ਹੁੰਦੇ ਹਨ। ਜੇ ਤੁਸੀਂ ਸਬਰ ਕਰੋ ਅਤੇ ਰੱਬ ਤੋਂ ਡਰਦੇ ਰਹੋ ਤਾਂ ਉਹਨਾਂ ਦਾ ਕੋਈ ਵੀ ਦਾਅ ਤੁਹਾਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ। ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਆਪਣੇ ਘੇਰੇ ਵਿਚ ਲਿਆ ਹੋਇਆ ਹੇ।