3 : 122
إِذۡ هَمَّت طَّآئِفَتَانِ مِنكُمۡ أَن تَفۡشَلَا وَٱللَّهُ وَلِيُّهُمَاۗ وَعَلَى ٱللَّهِ فَلۡيَتَوَكَّلِ ٱلۡمُؤۡمِنُونَ
ਯਾਦ ਕਰੋ! ਜਦੋਂ ਤੁਹਾਡੇ ਵਿੱਚੋਂ ਦੋ ਟੋਲੀਆਂ ਤਾਂ ਹਿੰਮਤ ਵੀ ਹਾਰ ਚੁੱਕੀਆਂ ਸਨ ਜੱਦੋਂ ਕਿ ਅੱਲਾਹ ਉਹਨਾਂ ਦਾ ਮਦਦ ਕਰਨ ਵਾਲਾ ਮੌਜੂਦ ਸੀ। ਸੋ ਈਮਾਨ ਵਾਲਿਆਂ ਨੂੰ ਉਸੇ ਅੱਲਾਹ ਦੀ ਪਾਕ ਜ਼ਾਤ ’ਤੇ ਭਰੋਸਾ ਰੱਖਣਾ ਚਾਹੀਦਾ ਹੇ।