3 : 123
وَلَقَدۡ نَصَرَكُمُ ٱللَّهُ بِبَدۡرٖ وَأَنتُمۡ أَذِلَّةٞۖ فَٱتَّقُواْ ٱللَّهَ لَعَلَّكُمۡ تَشۡكُرُونَ
ਬਦਰ ਦੀ ਜੰਗ ਵਿਚ ਅੱਲਾਹ ਨੇ ਉਸ ਸਮੇਂ ਤੁਹਾਡੀ ਮਦਦ ਕੀਤੀ ਸੀ ਜਦੋਂ ਕਿ ਤੁਸੀਂ ਬਹੁਤ ਹੀ ਕਮਜ਼ੋਰ ਸੀ। ਤੁਸੀਂ ਅੱਲਾਹ ਤੋਂ ਡਰੋ ਤਾਂ ਜੋ ਤੁਸੀਂ ਅੱਲਾਹ ਦੇ ਸ਼ੁਕਰਗੁਜ਼ਾਰ ਬਣ ਸਕੋ।