Skip to content
آل عِمران /

ਆਇਤ 124

3 : 124
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 124

إِذۡ تَقُولُ لِلۡمُؤۡمِنِينَ أَلَن يَكۡفِيَكُمۡ أَن يُمِدَّكُمۡ رَبُّكُم بِثَلَٰثَةِ ءَالَٰفٖ مِّنَ ٱلۡمَلَٰٓئِكَةِ مُنزَلِينَ

(ਹੇ ਨਬੀ! ਯਾਦ ਕਰੋ) ਜਦੋਂ ਤੁਸੀਂ ਈਮਾਨ ਵਾਲਿਆਂ ਨੂੰ ਕਹਿ ਰਹੇ ਸੀ, ਕੀ ਤੁਹਾਡੇ ਲਈ ਇਹ ਗੱਲ (ਤੱਸਲੀ ਲਈ) ਬਥੇਰੀ ਨਹੀਂ ਹੋਵੇਗੀ ਕਿ ਅੱਲਾਹ ਅਕਾਸ਼ੋਂ ਤਿੰਨ ਹਜ਼ਾਰ ਫ਼ਰਿਸ਼ਤੇ ਉਤਾਰ ਕੇ ਤੁਹਾਡੀ ਮਦਦ ਕਰੇ?