Skip to content
آل عِمران /

ਆਇਤ 126

3 : 126
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 126

وَمَا جَعَلَهُ ٱللَّهُ إِلَّا بُشۡرَىٰ لَكُمۡ وَلِتَطۡمَئِنَّ قُلُوبُكُم بِهِۦۗ وَمَا ٱلنَّصۡرُ إِلَّا مِنۡ عِندِ ٱللَّهِ ٱلۡعَزِيزِ ٱلۡحَكِيمِ

ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।