3 : 127
لِيَقۡطَعَ طَرَفٗا مِّنَ ٱلَّذِينَ كَفَرُوٓاْ أَوۡ يَكۡبِتَهُمۡ فَيَنقَلِبُواْ خَآئِبِينَ
(ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।