Skip to content
آل عِمران /

ਆਇਤ 128

3 : 128

ਆਇਤ 128 of آل عِمران (3 : 128). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 128

لَيۡسَ لَكَ مِنَ ٱلۡأَمۡرِ شَيۡءٌ أَوۡ يَتُوبَ عَلَيۡهِمۡ أَوۡ يُعَذِّبَهُمۡ فَإِنَّهُمۡ ظَٰلِمُونَ

ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।