Skip to content
آل عِمران /

ਆਇਤ 129

3 : 129
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 129

وَلِلَّهِ مَا فِي ٱلسَّمَٰوَٰتِ وَمَا فِي ٱلۡأَرۡضِۚ يَغۡفِرُ لِمَن يَشَآءُ وَيُعَذِّبُ مَن يَشَآءُۚ وَٱللَّهُ غَفُورٞ رَّحِيمٞ

ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।