3 : 130
يَٰٓأَيُّهَا ٱلَّذِينَ ءَامَنُواْ لَا تَأۡكُلُواْ ٱلرِّبَوٰٓاْ أَضۡعَٰفٗا مُّضَٰعَفَةٗۖ وَٱتَّقُواْ ٱللَّهَ لَعَلَّكُمۡ تُفۡلِحُونَ
ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।