Skip to content
آل عِمران /

ਆਇਤ 131

3 : 131

ਆਇਤ 131 of آل عِمران (3 : 131). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 131

وَٱتَّقُواْ ٱلنَّارَ ٱلَّتِيٓ أُعِدَّتۡ لِلۡكَٰفِرِينَ

ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।

Explanation & meanings · 1
  1. ਅੱਲਾਹ ਦੇ ਨਬੀ ਸ: ਨੇ ਫ਼ਰਮਾਇਆ ਕਿ ਸੱਤ ਬਰਬਾਦ ਕਰਨ ਵਾਲੇ ਗੁਨਾਹਾਂ ਤੋਂ ਬਚੋ। ਸਹਾਬਾਂ ਨੇ ਪੁੱਛਿਆ ਕਿ ਉਹ ਕਿਹੜੇ ਗੁਨਾਹ ਹਨ ਤਾਂ ਆਪ (ਸ:) ਨੇ ਫ਼ਰਮਾਇਆ ਕਿ (1) ਅੱਲਾਹ ਦਾ ਸ਼ਰੀਕ ਬਣਾਉਣਾ (2) ਜਾਦੂ ਕਰਨਾਂ (3) ਨਾ ਹੱਕ ਕਤਲ ਕਰਨਾ (4) ਸੂਦ ਖਾਣਾ (5) ਯਤੀਮ ਦਾ ਮਾਲ ਹੜੱਪ ਕਰ ਜਾਣਾ (6) ਜਿਹਾਦ ਵਿਚ ਪਿਠ ਵਿਖਾਣਾ (7) ਭੋਲੀ ਭਾਲੀ ਪਾਕੀਜ਼ਾ ਔਰਤਾਂ ’ਤੇ ਤੁਹੱਮਤ ਅਤੇ ਅਲਜ਼ਾਮ ਲਗਾਉਣਾ। (ਸਹੀ ਬੁਖ਼ਾਰੀ, ਹਦੀਸ: 2766)